ਰੂਪਨਗਰ 'ਚ ਕਾਨੂੂੰਨ ਅਤੇ ਵਿਵਸਥਾ ਸਬੰਧੀ ਮੀਟਿੰਗ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਆਜ਼ਾਦੀ ਦਿਵਸ ਮੌਕੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੀਟਿੰਗ 'ਚ ਰੂਪਨਗਰ, ਐਸ.ਏ.ਐਸ. ਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਸਨ

By : Tanish kajla , True Update
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਆਜ਼ਾਦੀ ਦਿਵਸ ਮੌਕੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

 ਰੋਪੜ:11 ਅਗਸਤ 2026,  ਅੱਜ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਆਜ਼ਾਦੀ ਦਿਵਸ 2026 ਤੋਂ ਪਹਿਲਾਂ ਐਸ.ਏ.ਐਸ. ਨਗਰ ਵਿਖੇ ਰੂਪਨਗਰ ਰੇਂਜ ਦੇ ਸੀਨੀਅਰ ਅਧਿਕਾਰੀਆਂ ਨਾਲ ਰੇਂਜ-ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ, ਜਿਸ ਵਿੱਚ ਰੂਪਨਗਰ, ਐਸ.ਏ.ਐਸ. ਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਸਨ। ਡੀਜੀਪੀ ਯਾਦਵ ਵੱਲੋਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਗਈ, ਉਨ੍ਹਾਂ ਦੇ ਸੁਝਾਅ ਸੁਣੇ ਗਏ ਅਤੇ ਉਨ੍ਹਾਂ ਨੂੰ ਚੌਕਸ, ਆਤਮ-ਵਿਸ਼ਵਾਸ ਨਾਲ ਭਰਪੂਰ ਅਤੇ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਰਹਿਣ ਲਈ ਉਤਸ਼ਾਹਿਤ ਕੀਤਾ ਗਿਆ।

ਮੁੱਖ ਖ਼ਬਰਾਂ

ਮੋਗਾ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ : ਡਿਪਟੀ ਕਮਿਸ਼ਨਰ

ਮੋਗਾ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ : ਡਿਪਟੀ ਕਮਿਸ਼ਨਰ

ਡੀ.ਸੀ. ਮੋਗਾ ਸਾਗਰ ਸੇਤੀਆ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਹਰਿਆਣਾ 'ਚ 9 ਤੋਂ 17 ਅਗਸਤ ਤੱਕ ਚੱਲੇਗੀ ‘ਹਰ ਘਰ ਤਿਰੰਗਾ’ ਮੁਹਿੰਮ: ਨਾਇਬ ਸਿੰਘ ਸੈਣੀ

ਹਰਿਆਣਾ 'ਚ 9 ਤੋਂ 17 ਅਗਸਤ ਤੱਕ ਚੱਲੇਗੀ ‘ਹਰ ਘਰ ਤਿਰੰਗਾ’ ਮੁਹਿੰਮ: ਨਾਇਬ ਸਿੰਘ ਸੈਣੀ

ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਜ਼ਾਦੀ ਦਿਵਸ-2026 ਮੌਕੇ ਸੂਬਾ ਸਰਕਾਰ ਵੱਲੋਂ 9 ਤੋਂ 17 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾ ਰਹੀ ਹੈ।