ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੰਗ ਪੱਤਰ ਸੌਂਪਿਆ : ਵੀਰੇਸ਼ ਸ਼ਾਂਡਿਲਯ
ਐਂਟੀ ਟੈਰੋਰਿਸਟ ਫਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਵੀਰੇਸ਼ ਸ਼ਾਂਡਿਲਯ ਨੇ ਅੰਬਾਲਾ ਵਿੱਚ ਕੱਟੜਪੰਥੀਆਂ ਦੁਆਰਾ ਪੁਲਿਸ 'ਤੇ ਕੀਤੇ ਗਏ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Aug 18, 2026
•
True Update, Harpreet Singh